← ਪਿਛੇ ਪਰਤੋ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਘੁਸਪੈਠ, ਦੋ ਅੱਤਵਾਦੀ ਮਾਰੇ ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਦੇ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਵੱਲੋਂ ਆਪਰੇਸ਼ਨ ਕਾਂਚੀ ਅਜੇ ਵੀ ਜਾਰੀ ਹੈ। ਖ਼ਬਰ ਇਹ ਵੀ ਹੈ ਕਿ ਹੁਣ ਤੱਕ 2 ਅਤਿਵਾਦੀ ਮਾਰੇ ਗਏ ਹਨ।
Total Responses : 41