← ਪਿਛੇ ਪਰਤੋ
ਬੀਬੀ ਜਗੀਰ ਕੌਰ ਤੇ ਪਰਮਿੰਦਰ ਢੀਂਡਸਾ ਅੱਜ ਦੇਣਗੇ ਸ੍ਰੀ ਅਕਾਲ ਤਖਤ ’ਤੇ ਆਪਣਾ ਸਪਸ਼ਟੀਕਰਨ ਅੰਮ੍ਰਿਤਸਰ, 9 ਸਤੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪਣਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹੇ ਸਿੱਖ ਆਗੂਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਸੀ।
Total Responses : 42