← ਪਿਛੇ ਪਰਤੋ
ਕਾਂਗਰਸ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਜੰਮੂ-ਕਸ਼ਮੀਰ : ਕਾਂਗਰਸ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਨੂੰ ਛੰਬ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਹੇਠਾਂ ਵੇਖੋ ਸੂਚੀ :
Total Responses : 106