← ਪਿਛੇ ਪਰਤੋ
Breaking : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ 'ਤੇ ਈਡੀ ਦਾ ਛਾਪਾ
ਕੋਲਕਾਤਾ : ਈਡੀ ਨੇ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਿੰਸੀਪਲ ਸੰਦੀਪ ਘੋਸ਼ ਦੇ ਪਿਤਾ ਸੱਤਿਆ ਪ੍ਰਕਾਸ਼ ਘੋਸ਼ ਦੇ ਘਰ ਸਮੇਤ ਕੋਲਕਾਤਾ ਦੀਆਂ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲ ਰਹੀ ਹੈ।
West Bengal | Enforcement Directorate carrying out search operation in connection with RG Kar Medical College & Hospital financial irregularities case at several places in Kolkata and suburban areas including the residence of former principal of RG Kar Medical College & Hospital…— ANI (@ANI) September 12, 2024
West Bengal | Enforcement Directorate carrying out search operation in connection with RG Kar Medical College & Hospital financial irregularities case at several places in Kolkata and suburban areas including the residence of former principal of RG Kar Medical College & Hospital…
Total Responses : 106