← ਪਿਛੇ ਪਰਤੋ
ਮਜੀਠੀਆ ਨਸ਼ਾ ਤਸਕਰੀ ਮਾਮਲੇ ’ਚ ਈ ਡੀ ਦੀ ਐਂਟਰੀ ਚੰਡੀਗੜ੍ਹ, 12 ਸਤੰਬਰ, 2024: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਤੋਂ ਐਨਫੋਰਸਮੈਂਟ ਡਾਇਰੈਕਟਰੋਟ (ਈ ਡੀ) ਨੇ ਜਾਣਕਾਰੀ ਮੰਗੀ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਈ ਡੀ ਨੇ ਹੁਣ ਤੱਕ ਹੋਈ ਜਾਂਚ ਦੇ ਵੇਰਵੇ ਮੰਗੇ ਹਨ ਤਾਂ ਜੋ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਕੀਤੀ ਜਾ ਸਕੇ।
Total Responses : 106