ਪੜ੍ਹੋ ਅੱਜ 12 ਸਤੰਬਰ ਦੀਆਂ ਵੱਡੀਆਂ 10 ਖਬਰਾਂ (6:00 PM)
ਚੰਡੀਗੜ੍ਹ, 12 ਸਤੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 6:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. Breaking News: CPM ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ
2 . ਪੰਜਾਬ 'ਚ ਡਾਕਟਰਾਂ ਦੀ ਹੜਤਾਲ ਜਾਰੀ, ਓਪੀਡੀ ਸੇਵਾਵਾਂ ਬੰਦ
3. ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ
4. ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ: ਡਾ. ਬਲਜੀਤ ਕੌਰ
5. ਪੀ.ਏ.ਯੂ. ਵਿਚ ਕਿਸਾਨੀ ਦੇ ਕੁੰਭ ਵਜੋਂ ਜਾਣਿਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ ਕੱਲ੍ਹ 13 ਸਤੰਬਰ ਤੋਂ ਸ਼ੁਰੂ
6. ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ" ਹੋਈ ਲੋਕ ਅਰਪਣ- ਡਾ. ਬਲਜੀਤ ਕੌਰ
7. ਮਲੇਸ਼ੀਆ ਤੋਂ ਆਇਆ ਨੌਜਵਾਨ ਬਣਿਆ ਨਸ਼ੇ ਦਾ ਆਦੀ, ਕਰਦਾ ਸੀ ਬੁਲਟ ਮੋਟਰਸਾਈਕਲ ਚੋਰੀ
8. ਰੂਪਨਗਰ ਪੁਲਿਸ ਨੇ 35 ਲੱਖ ਰੁਪਏ ਦੇ ਮੋਬਾਇਲ ਚੋਰੀ ਦੀ ਵੱਡੀ ਘਟਨਾ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ
9. ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ - ਆਪ
10. ਰਾਧਾ ਸੁਆਮੀ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋ ਬਿਆਸ ਵੱਲੋਂ ਇੱਕ ਹੋਰ ਵੱਡਾ ਐਲਾਨ