← ਪਿਛੇ ਪਰਤੋ
CBI ਮਾਮਲੇ 'ਚ ਕੇਜਰੀਵਾਲ ਦੀ ਜ਼ਮਾਨਤ 'ਤੇ ਅੱਜ ਆਵੇਗਾ ਸੁਪਰੀਮ ਕੋਰਟ ਦਾ ਫੈਸਲਾ ਨਵੀਂ ਦਿੱਲੀ : ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਕੇਜਰੀਵਾਲ ਦੀ ਉਸ ਪਟੀਸ਼ਨ 'ਤੇ ਵੀ ਆਪਣਾ ਫੈਸਲਾ ਸੁਣਾਏਗੀ, ਜਿਸ 'ਚ ਉਸ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ ਅਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸੀਬੀਆਈ ਨੇ 'ਆਪ' ਮੁਖੀ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।
Total Responses : 106