← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ
ਚੰਡੀਗੜ੍ਹ, 13 ਸਤੰਬਰ 2024- ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
Total Responses : 106