← ਪਿਛੇ ਪਰਤੋ
ਭਾਰੀ ਮੀਂਹ ਕਾਰਨ PM ਮੋਦੀ ਦਾ ਰੋਡ ਸ਼ੋਅ ਰੱਦ
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 2 ਦਿਨਾਂ ਦੌਰੇ 'ਤੇ ਗੁਜਰਾਤ ਜਾ ਰਹੇ ਹਨ। ਉਨ੍ਹਾਂ ਦਾ ਅੱਜ ਅਹਿਮਦਾਬਾਦ ਵਿੱਚ ਰੋਡ ਸ਼ੋਅ ਹੈ, ਪਰ ਭਾਰੀ ਮੀਂਹ ਕਾਰਨ ਰੋਡ ਸ਼ੋਅ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।
Total Responses : 106