← ਪਿਛੇ ਪਰਤੋ
ਦਿੱਲੀ: 'AAP' ਵਿਧਾਇਕ ਦਲ ਦੀ ਮੀਟਿੰਗ ਭਲਕੇ 17 ਸਤੰਬਰ ਨੂੰ
ਨਵੀਂ ਦਿੱਲੀ, 16 ਸਤੰਬਰ 2024- 'ਆਪ' ਵਿਧਾਇਕ ਦਲ ਦੀ ਮੀਟਿੰਗ ਭਲਕੇ 17 ਸਤੰਬਰ ਨੂੰ ਸਵੇਰੇ 11 ਵਜੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਅੰਤਿਮ ਫੈਸਲੇ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ 4.30 ਵਜੇ ਆਪਣਾ ਅਸਤੀਫਾ LG ਨੂੰ ਸੌਂਪਣ ਦੀ ਸੰਭਾਵਨਾ ਹੈ ਅਤੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਨਾਂ ਮੁੱਖ ਮੰਤਰੀ ਵਜੋਂ ਪ੍ਰਸਤਾਵਿਤ ਕੀਤਾ ਜਾਵੇਗਾ।
Total Responses : 50