← ਪਿਛੇ ਪਰਤੋ
ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਮੰਗਾਂ ਮੰਨੀਆਂ, ਕੋਲਕਾਤਾ ਦੇ ਸੀ ਪੀ ਤੇ ਦੋ ਸਿਹਤ ਅਧਿਕਾਰੀ ਹਟਾਏ ਕੋਲਕਾਤਾ, 17 ਸਤੰਬਰ, 2024: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰੋਸ ਵਿਖਾਵਾ ਕਰ ਰਹੇ ਜੂਨੀਅਰ ਡਾਕਟਰਾਂ ਨਾਲ ਮੀਟਿੰਗ ਮਗਰੋਂ ਐਲਾਨ ਕੀਤਾ ਹੈ ਕਿ ਉਹਨਾਂ ਨੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਕੁਮਾਰ ਗੋਇਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਟਾਉਣ ਸਮੇਤ ਡਾਕਟਰਾਂ ਦੀਆਂ ਬਹੁ ਗਿਣਤੀ ਮੰਗਾਂ ਮੰਨ ਲਈਆਂ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 80