← ਪਿਛੇ ਪਰਤੋ
ਅੱਜ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 17 ਸਤੰਬਰ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਉਹਨਾਂ ਨੇ ਸ਼ਾਮ 4.30 ਵਜੇ ਉਪ ਰਾਜਪਾਲ (ਐਲ ਜੀ) ਨਾਲ ਮੁਲਾਕਾਤ ਕਰਨੀ ਹੈ। ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ ਜਿਸ ਵਿਚ ਕੇਜਰੀਵਾਲ ਦੇ ਉੱਤਰਾਧਿਕਾਰੀ ਦੀ ਚੋਣ ਕੀਤੀ ਜਾਵੇਗੀ।
Total Responses : 80