← ਪਿਛੇ ਪਰਤੋ
ਆਮ ਆਦਮੀ ਪਾਰਟੀ ਅੱਜ ਦੁਪਹਿਰ 12.00 ਵਜੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਐਲਾਨੇਗੀ ਨਵੀ਼ ਦਿੱਲੀ, 17 ਸਤੰਬਰ, 2024: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਅੱਜ ਸਵੇਰੇ 11.30 ਵਜੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਦੁਪਹਿਰ 12.00 ਵਜੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।
Total Responses : 80