← ਪਿਛੇ ਪਰਤੋ
ਦਿੱਲੀ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਬੁਲਾਇਆ
ਰਵੀ ਜੱਖੂ
ਨਵੀਂ ਦਿੱਲੀ, 17 ਸਤੰਬਰ 2024- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਤੋਂ ਪਹਿਲਾਂ ਹੀ ਦਿੱਲੀ ਵਿਧਾਨ ਸਭਾ ਸਪੀਕਰ ਦਫ਼ਤਰ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ, ਦਿੱਲੀ ਵਿਧਾਨ ਸਭਾ ਦਾ ਸੈਸ਼ਨ 26-27 ਸਤੰਬਰ ਨੂੰ ਬੁਲਾਇਆ ਗਿਆ ਹੈ।
Total Responses : 80