← ਪਿਛੇ ਪਰਤੋ
ਰਵਨੀਤ ਬਿੱਟੂ ਖਿਲਾਫ ਕਾਰਵਾਈ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਨਵੀਂ ਦਿੱਲੀ, 18 ਸਤੰਬਰ, 2024: ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿਣ ’ਤੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨ ਹਿੱਤ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਸੁਰਜੀਤ ਯਾਦਵ ਵੱਲੋਂ ਦਾਇਰ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਬਿੱਟੂ ਸਮੇਤ ਚਾਰ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ।
Total Responses : 80