← ਪਿਛੇ ਪਰਤੋ
ਆਤਿਸ਼ੀ 21 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਨਵੀਂ ਦਿੱਲੀ, 19 ਸਤੰਬਰ, 2024: ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਬਿਆਨ ਮੁਤਾਬਕ ਮੁੱਖ ਮੰਤਰੀ ਦੇ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ।
Total Responses : 80