ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ: ਨੋਟੀਫਿਕੇਸ਼ਨ ਜਾਰੀ, ਪੜ੍ਹੋ ਵੇਰਵਾ
ਰਵੀ ਜੱਖੂ
ਚੰਡੀਗੜ੍ਹ, 19 ਸਤੰਬਰ 2024 - ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਸਟੇਟ ਕਮਿਸ਼ਨ ਨੂੰ ਪੱਤਰ ਲਿਖਿਆ ਲਿਖਿਆ ਗਿਆ ਹੈ ਕਿ ਸੂਬੇ 'ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ। ਪਰ ਚੋਣਾਂ ਦਾ ਸਮਾਂ ਸੂਚੀ ਅਤੇ ਪੋਲਿੰਗ ਦੀ ਤਰੀਕ ਚੋਣ ਕਮਿਸ਼ਨ ਤੈਅ ਕਰੇਗਾ
https://drive.google.com/file/d/1rkC_LVI-zQrhiTOZxefkpylH7XaIaqfV/view?usp=sharing