← ਪਿਛੇ ਪਰਤੋ
ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਤੇ 23 ਸਤੰਬਰ ਨੂੰ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 20 ਸਤੰਬਰ 2024 - ਡਿਪਟੀ ਕਮਿਸ਼ਨਰ ਵਨੀਤ ਕੁਮਾਰ ਆਈ.ਏ.ਐਸ. ਨੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2024 ਨੂੰ ਲੈ ਕੇ ਮਿਤੀ 23 ਸਤੰਬਰ 2024 ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲ਼ਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
Total Responses : 80