TOP 10 BREAKING NEWS: ਬੁੱਢੇ ਨਾਲੇ ਬਾਰੇ ਸੀਐੱਮ ਮਾਨ ਦਾ ਵੱਡਾ ਐਲਾਨ, ਖੁਫੀਆ ਵਿਭਾਗ ਦੇ ਡੀਐਸਪੀ ਦੇ ਘਰੋਂ ਲੱਖਾਂ ਦੀ ਚੋਰੀ ਸਮੇਤ ਪੜ੍ਹੋ ਅੱਜ 20 ਸਤੰਬਰ ਦੀਆਂ ਵੱਡੀਆਂ 10 ਖਬਰਾਂ (7:20 PM)
ਚੰਡੀਗੜ੍ਹ, 20 ਸਤੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 7:20 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
2. ਖੁਫੀਆ ਵਿਭਾਗ ਦੇ ਡੀਐਸਪੀ ਦੀ ਰਿਹਾਇਸ਼ ਤੋਂ ਲੱਖਾਂ ਰੁਪਏ ਦੀ ਚੋਰੀ
3. ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ: CM ਮਾਨ ਨੇ ਕੇਂਦਰੀ ਹਵਾਬਾਜ਼ੀ ਨੂੰ ਲਿਖੀ ਚਿੱਠੀ
4. ਕਾਲਕਾ ਤੋਂ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਲੇ ’ਤੇ ਗੋਲੀਬਾਰੀ, ਇੱਕ ਨੂੰ ਲੱਗੀ ਗੋਲੀ
5. ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
6. ਚੋਣਾਂ ਦੇ ਰੰਗ: ਸਰਪੰਚੀ ਦੇ ਇੱਛੁਕ ਗੱਡਣ ਲੱਗੇ ਸਿਆਸੀ ਵੰਝ
7. ਡੇਰਾ ਜਗਮਾਲ ਵਾਲੀ ਸਿਰਸਾ ਦੇ ਨਵ ਨਿਯੁਕਤ ਮੁਖੀ ਸੰਤ ਬਾਬਾ ਬਰਿੰਦਰ ਸਿੰਘ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ (ਵੀਡੀਓ ਵੀ ਦੇਖੋ)
8. ਸੰਤ ਸੀਚੇਵਾਲ ਦੇ ਯਤਨਾ ਸਦਕਾ ਲਿਬਨਾਨ ਵਿੱਚ 24 ਸਾਲਾਂ ਤੋਂ ਫਸਿਆ ਪੰਜਾਬੀ ਘਰ ਪਰਤਿਆ
9. ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
10. ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ