← ਪਿਛੇ ਪਰਤੋ
ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਕਰਨ ਵਾਲੇ ਗ੍ਰਿਫ਼ਤਾਰ ਸੰਜੀਵ ਸੂਦ ਲੁਧਿਆਣਾ 30 ਸਤੰਬਰ : ਵਰਧਮਾਨ ਗਰੁੱਪ ਦੇ ਮਾਲਕ ਪਾਲ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ 2 ਨੂੰ ਗ੍ਰਿਫਤਾਰ ਕਰਕੇ 5 ਕਰੋੜ 25 ਲੱਖ ਰੁਪਏ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Responses : 64