ਹਰਦੀਪ ਮੁੰਡੀਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ, 3 ਅਕਤੂਬਰ 2024 - ਪੰਜਾਬ ਦੇ ਨਵ ਨਿਯੁਕਤ ਕੈਬਿਨੇਟ ਮੰਤਰੀ (ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ) ਹਰਦੀਪ ਸਿੰਘ ਮੁੰਡੀਆਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।