← ਪਿਛੇ ਪਰਤੋ
ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
ਜੰਮੂ-ਕਸ਼ਮੀਰ : ਕੁਪਵਾੜਾ 'ਚ ਸ਼ੁੱਕਰਵਾਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਦੱਸ ਦਈਏ ਕਿ 4 ਅਕਤੂਬਰ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਫਿਲਹਾਲ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
Total Responses : 180