← ਪਿਛੇ ਪਰਤੋ
Breaking: Ratan Tata ਦੀ ਸਿਹਤ ਵਿਗੜੀ
ਮੁੰਬਈ, 7 ਅਕਤੂਬਰ 2024- ਦੇਸ਼ ਅਤੇ ਦੁਨੀਆ ਦੇ ਮਸ਼ਹੂਰ ਕਾਰੋਬਾਰੀ ਰਤਨ ਟਾਟਾ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਜ ਸਵੇਰੇ ਹੀ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਸਿੱਧੇ ਆਈ.ਸੀ.ਯੂ. ਫਿਲਹਾਲ ਉਹ ਡਾਕਟਰਾਂ ਦੀ ਸਖਤ ਨਿਗਰਾਨੀ ਹੇਠ ਹੈ।
Total Responses : 178