← ਪਿਛੇ ਪਰਤੋ
ਮੀਤ ਹੇਅਰ ਨੂੰ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਲਾਇਆ
ਸੰਗਰੂਰ, 7 ਅਕਤੂਬਰ 2024 - ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ ਹੋਏ।
Total Responses : 178