Top 10 Breaking: ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, 15 ਅਕਤੂਬਰ ਦੀ ਛੁੱਟੀ ਦਾ ਐਲਾਨ, ਕਿਸਾਨ ਆਗੂ ਚੜੂਨੀ ਦੀ ਜ਼ਮਾਨਤ ਜ਼ਬਤ ਸਮੇਤ ਪੜ੍ਹੋ 9 ਅਕਤੂਬਰ ਦੀਆਂ 10 ਵੱਡੀਆਂ ਖ਼ਬਰਾਂ (1:00 PM)
1.ਪੰਜਾਬ 'ਚ 15 ਅਕਤੂਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
2. ਪੰਜਾਬ ਸਿਵਲ ਸਕੱਤਰੇਤ ਦੇ 14 ਅਧਿਕਾਰੀਆਂ ਦਾ ਤਬਾਦਲਾ
3. Transfers Breaking: 8 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰਾ ਵੇਰਵਾ
4. Breaking: ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ
5. Breaking: ਡਾਇਰੈਕਟਰ ਕਮਿਊਨੀਕੇਸ਼ਨ ਮਨਪ੍ਰੀਤ ਕੌਰ ਨੇ ਦਿੱਤਾ ਅਸਤੀਫ਼ਾ
6. ਹੁਲੜਬਾਜਾਂ ਨੂੰ ਡਾਂਗ ਫੇਰਨ ਤੋਂ ਪੁਲਿਸ ਨਹੀਂ ਕਰੇਗੀ ਗੁਰੇਜ
7. ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ
8. ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਵੱਲੋਂ ਸਮੂਹਿਕ ਖੁਦਕੁਸ਼ੀ ਦੀ ਕੋਸ਼ਿਸ਼, ਮਾਰੀ ਨਹਿਰ ’ਚ ਛਾਲ
9. ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੂੰ ਸਦਮਾ, ਪਤਨੀ ਸਵਰਗਵਾਸ
10. ਕੈਨੇਡਾ: ਬਸੰਤ ਮੋਟਰਜ਼ ਨੇ ਹੋਣਹਾਰ ਵਿਦਿਆਰਥੀਆਂ ਨੂੰ 33 ਹਜਾਰ ਡਾਲਰ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ