← ਪਿਛੇ ਪਰਤੋ
CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ
ਚੰਡੀਗੜ੍ਹ, 9 ਅਕਤੂਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮਜੀਠੀਆ ਨੇ ਕੁਝ ਦਿਨ ਪਹਿਲਾਂ ਓਐਸਡੀ ਰਾਜਬੀਰ ਸਿੰਘ ’ਤੇ ਕੁਝ ਦੋਸ਼ ਲਾਏ ਸਨ। ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਬਿਆਨਾਂ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।
Total Responses : 180