← ਪਿਛੇ ਪਰਤੋ
ਵਿਰਸਾ ਸਿੰਘ ਵਲਟੋਹਾ ਵੱਲੋਂ ਭਾਜਪਾ ਤੇ ਆਰ ਐਸ ਐਸ ’ਤੇ ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਦਾ ਦੋਸ਼ ਚੰਡੀਗੜ੍ਹ, 13 ਅਕਤੂਬਰ, 2024: ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਤੇ ਆਰ ਐਸ ਐਸ ਵੱਲੋਂ ਸਿੰਘ ਸਾਹਿਬਾਨ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਲਾਉਣ ਸਮੇਂ ਅਕਾਲੀ ਦਲ ਨੂੰ ਆਗੂ ਵਿਹੂਣਾ ਕੀਤਾ ਜਾਵੇ। ਉਹਨਾਂ ਨੇ ਸੋਸ਼ਲ ਮੀਡੀਆ ’ਤੇ ਇਕ ਲੰਬੀ ਪੋਸਟ ਵਿਚ ਇਹ ਦੋਸ਼ ਲਗਾਏ ਹਨ।
ਪੜ੍ਹੋ ਪੋਸਟ:
Total Responses : 366