← ਪਿਛੇ ਪਰਤੋ
ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਅੱਜ, ਭੂੰਦੜ ਪਹਿਲੀ ਵਾਰ ਕਰਨਗੇ ਪ੍ਰਧਾਨਗੀ ਚੰਡੀਗੜ੍ਹ, 13 ਅਕਤੂਬਰ, 2024: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਮੁੱਖ ਦਫਤਰ ਚੰਡੀਗੜ੍ਹ ਵਿਚ ਹੋ ਰਹੀ ਹੈ। ਪਹਿਲੀ ਵਾਰ ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿਚ ਪੰਚਾਇਤ ਚੋਣਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਆ ਰਹੀ ਚੋਣ ’ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
Total Responses : 190