Holiday: ਪੰਜਾਬ ਯੂਨੀਵਰਸਿਟੀ ਨਾਲ ਜੁੜੇ ਪੰਜਾਬ ਵਿਚਲੇ ਕਾਲਜਾਂ , ਹੋਰ ਅਦਾਰਿਆਂ ਅਤੇ ਪੰਜਾਬ ਦੀਆਂ ਹੇਠਲੀਆਂ ਅਦਲਤਾਂ 'ਚ ਭਲਕੇ 15 ਅਕਤੂਬਰ ਨੂੰ ਛੁੱਟੀ
ਰਵੀ ਜੱਖੂ
ਚੰਡੀਗੜ੍ਹ, 14 ਅਕਤੂਬੁਰ 2024- ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਅਤੇ ਹੋਰ ਅਦਾਰਿਆਂ ਅਤੇ ਪੰਜਾਬ ਦੀਆਂ ਜ਼ਿਲ੍ਹਾ ਅਤੇ ਹੇਠਲੀਆਂ ਅਦਲਤਾਂ ਵਿਚ ਭਲਕੇ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।