← ਪਿਛੇ ਪਰਤੋ
ਝਾਰਖੰਡ 'ਚ ਦੋ ਪੜਾਵਾਂ ਵਿੱਚ ਹੋਵੇਗੀ ਵੋਟਿੰਗ; ਚੋਣ ਨਤੀਜੇ 23 ਨਵੰਬਰ ਨੂੰ
ਨਵੀਂ ਦਿੱਲੀ, 15 ਅਕਤੂਬਰ 2024 - ਝਾਰਖੰਡ 'ਚ 2 ਪੜਾਵਾਂ 'ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ 'ਚ 13 ਨਵੰਬਰ ਅਤੇ ਦੂਜੇ ਪੜਾਅ 'ਚ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋ ਰਿਹਾ ਹੈ।
Total Responses : 180