← ਪਿਛੇ ਪਰਤੋ
ਦੀਵਾਲੀ ਮਨਾਉਣ ਹਰਿਆਣਾ ਪਹੁੰਚੇ ਪਾਕਿਸਤਾਨ ਦੇ ਸਾਬਕਾ ਮੰਤਰੀ ਸਿਰਸਾ : ਪਾਕਿਸਤਾਨ ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਅਬਦੁਲ ਰਹਿਮਾਨ ਖਾਨ ਕਾਂਜੂ ਵੀਰਵਾਰ ਨੂੰ ਦੀਵਾਲੀ ਮਨਾਉਣ ਲਈ ਭਾਰਤ ਪਹੁੰਚੇ। ਦਰਅਸਲ ਅਭੈ ਚੌਟਾਲਾ ਨੇ ਹਰਿਆਣਾ ਦੇ ਆਪਣੇ ਪਿੰਡ ਸਿਰਸਾ ਵਿੱਚ ਦੀਵਾਲੀ ਦਾ ਜਸ਼ਨ ਮਨਾਇਆ ਸੀ। ਇਸ ਪ੍ਰੋਗਰਾਮ ਵਿੱਚ ਪਾਕਿਸਤਾਨ ਦੇ ਸਾਬਕਾ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਹਾਲ ਹੀ ਵਿੱਚ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਰਾਣੀਆ ਤੋਂ ਜਿੱਤੇ ਅਭੈ ਸਿੰਘ ਚੌਟਾਲਾ ਦੇ ਪੁੱਤਰ ਅਰਜੁਨ ਚੌਟਾਲਾ ਅਤੇ ਡੱਬਵਾਲੀ ਸੀਟ ਤੋਂ ਜਿੱਤੇ ਅਦਿੱਤਿਆ ਦੇਵੀ ਲਾਲ ਨੂੰ ਵੀ ਸਨਮਾਨਿਤ ਕੀਤਾ ਗਿਆ।
Total Responses : 308