← ਪਿਛੇ ਪਰਤੋ
ਭਾਜਪਾ ਵੱਲੋਂ ਸਤ ਸ਼ਰਮਾ ਜੰਮੂ-ਕਸ਼ਮੀਰ ਦੇ ਸੂਬਾ ਪ੍ਰਧਾਨ ਨਿਯੁਕਤ ਰਵੀ ਜੱਖੂ ਨਵੀਂ ਦਿੱਲੀ, 3 ਨਵੰਬਰ, 2024: ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਸੀਨੀਅਰ ਆਗੂ ਰਵਿੰਦਰ ਰੈਨਾ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
Total Responses : 325