← ਪਿਛੇ ਪਰਤੋ
ਲੁਧਿਆਣਾ 'ਚ STF ਦਾ ਸਬ-ਇੰਸਪੈਕਟਰ ਗ੍ਰਿਫਤਾਰ ਲੁਧਿਆਣਾ : ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ 'ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਦੋਸ਼ ਤਹਿਤ ਗ੍ਰਿਫਤਾਰ ਕਰ ਲਿਆ ਹੈ। ਸਬ-ਇੰਸਪੈਕਟਰ ਗੁਰਮੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।
Total Responses : 409