← ਪਿਛੇ ਪਰਤੋ
ਵੱਡੀ ਖ਼ਬਰ: AAP ਵਿਧਾਇਕ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ
ਚੰਡੀਗੜ੍ਹ, 5 ਨਵੰਬਰ 2024- ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਮਨੀਲਾਂਡਰਿੰਗ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਹੈ। ਉਹ ਪਟਿਆਲਾ ਜੇਲ੍ਹ ਵਿਚ ਬੰਦ ਸਨ ਅਤੇ ਅੱਜ ਉਹ ਜੇਲ੍ਹ ਤੋਂ ਬਾਹਰ ਆਉਣਗੇ।
Total Responses : 308