← ਪਿਛੇ ਪਰਤੋ
ਜਸਵੀਰ ਸਿੰਘ ਗੜ੍ਹੀ ਨੂੰ ਬਸਪਾ ਵਿਚੋਂ ਕੱਢਿਆ ਚੰਡੀਗੜ੍ਹ, 6 ਨਵੰਬਰ, 2024: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਉਹਨਾਂ ਦੀ ਥਾਂ ’ਤੇ ਹੁਣ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Total Responses : 308