← ਪਿਛੇ ਪਰਤੋ
ਪਿੰਡ ਸਭਰਾਂ ਵਿਖੇ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਬਲਜੀਤ ਸਿੰਘ ਤਰਨ ਤਾਰਨ : ਪਿੰਡ ਸਭਰਾਂ ਵਿਖੇ ਟੋਕੇ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ ਹੋ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਅੱਜ ਤੜਕ ਸਾਰੇ ਨੌਜਵਾਨ ਜੋ ਕਿ ਟੋਕੇ ਦੇ ਪਸ਼ੂਆਂ ਲਈ ਪੱਠੇ ਕੁਤਰ ਰਿਹਾ ਸੀ ਤਾਂ ਅਚਾਨਕ ਟੋਕੇ ਵਿੱਚ ਕਰੰਟ ਆ ਗਿਆ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਹਿਚਾਨ ਸੁਖਦੇਵ ਸਿੰਘ ਵਜੋਂ ਹੋਈ ਹੈ ਫਿਲਹਾਲ ਪਰਿਵਾਰਕ ਮੈਂਬਰ ਨੇ ਪੰਜਾਬ ਸਰਕਾਰ ਤੋਂ ਮਦਦ ਕਰਨ ਦੀ ਅਪੀਲ ਕੀਤੀ ਗਈ ।
Total Responses : 408