Evening News Bulletin: ਪੜ੍ਹੋ ਅੱਜ 12 ਨਵੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 12 ਨਵੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- CM ਮਾਨ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ: ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
1. ਨਵੀਆਂ ਪੰਚਾਇਤਾਂ ਦੇ ਪੰਚ ਨੂੰ 19 ਨਵੰਬਰ ਨੂੰ ਚੁੱਕਣਗੇ ਸਹੁੰ
2. ਜੋਗਾ ਸਿੰਘ ਨੂੰ ਲਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀ ਐਸ ਪੀ
3. ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ
4. ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: CM ਮਾਨ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ (ਵੀਡੀਓ ਵੀ ਦੇਖੋ)
- ਸੁੱਖੀ ਰੰਧਾਵਾ ਦਾ ਨਵਾਂ ਐਲਾਨ: ਡਿਪਟੀ ਕਮਿਸ਼ਨਰ ਦੇ ਖਿਲਾਫ ਵੀ ਹਾਈ ਕੋਰਟ ਜਾਵਾਂਗਾ (ਵੀਡੀਓ ਵੀ ਦੇਖੋ)
- ਡੇਰਾ ਬਾਬਾ ਨਾਨਕ ਜ਼ਿਮਨੀ ਚੋਣ : CEO ਨੇ ਹਰਿਆਣਾ ਨੂੰ ਗੈਂਗਸਟਰ ਭਗਵਾਨਪੁਰੀਆ 'ਤੇ ਨਿਗਰਾਨੀ ਵਧਾਉਣ ਲਈ ਕਿਹਾ
- BREAKING: ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ
5. ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ
6. ਸਿੱਖਿਆ ਵਿਭਾਗ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ
7. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ
8. 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ (ਵੀਡੀਓ ਵੀ ਦੇਖੋ)
- ਨਿਹੰਗ ਸਿੰਘ ਨੇ ਸ਼੍ਰੀ ਅਚਲੇਸ਼ਵਰ ਧਾਮ ਦੇ ਸਰੋਵਰ ਵਿੱਚ ਘੋੜੇ ਨੂੰ ਕਰਾਇਆ ਇਸ਼ਨਾਨ (ਵੀਡੀਓ ਵੀ ਦੇਖੋ)
- ਮੂਸੇਵਾਲਾ ਦੇ ਤਾਏ ਦੇ ਗੰਨਮੈਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
- Canada : ਵੱਖਵਾਦੀਆਂ ਦੀ ਧਮਕੀ ਕਾਰਨ ਕੈਨੇਡਾ ਦੇ ਬਰੈਂਪਟਨ ਮੰਦਰ 'ਚ ਪ੍ਰੋਗਰਾਮ ਰੱਦ
9. ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ
10. ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਬੇਸ ਵਾਲੇ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ