← ਪਿਛੇ ਪਰਤੋ
ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਲਈ ਵਾਪਸ ਅੰਮ੍ਰਿਤਸਰ/ਤਲਵੰਡੀ ਸਾਬੋ, 13 ਨਵੰਬਰ, 2024: ਕੇਂਦਰ ਸਰਕਾਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਕਿਓਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਬੀਤੀ ਸ਼ਾਮ ਇਹ ਸਕਿਓਰਿਟੀ ਵਾਪਸ ਲਈ ਗਈ ਹੈ। ਹੁਣ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ।
Total Responses : 308