ਸੁਖਬੀਰ ਬਾਦਲ ਫੇਰ ਹਾਜ਼ਰ ਹੋਏ ਅਕਾਲ ਤਖ਼ਤ ਸਾਹਿਬ , ਸਿੰਘ ਸਾਹਿਬਾਨ ਨੂੰ ਕੀਤੀ ਇਹ ਅਪੀਲ (ਵੀਡੀਓ ਵੀ ਦੇਖੋ)
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 13 ਨਵੰਬਰ 2024- ਅੱਜ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ, ਹਰ ਸਿੱਖ ਲਈ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ। ਇਥੇ ਬਾਦਲ ਨੇ ਸਿੰਘ ਸਾਹਿਬਾਨ ਨੂੰ ਤਨਖ਼ਾਹ ਲਾਏ ਜਾਣ ਦੀ ਅਪੀਲ ਕੀਤੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1295931264905574