ਵੱਡੀ ਖ਼ਬਰ: ਸੁਖਬੀਰ ਬਾਦਲ ਹੋਏ ਫੱਟੜ
ਚੰਡੀਗੜ੍ਹ, 13 ਨਵੰਬਰ 2024- ਸੁਖਬੀਰ ਬਾਦਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਸਨ। ਇਸੇ ਦੌਰਾਨ ਹੀ ਉਨ੍ਹਾਂ ਦੀ ਲੱਤ ਤੇ ਫ਼੍ਰੈਕਟਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਬਾਦਲ ਨੂੰ ਬੈੱਡ ਰੈਸਟ ਕਰਨ ਲਈ ਕਿਹਾ ਗਿਆ ਹੈ।