Evening News Bulletin: ਪੜ੍ਹੋ ਅੱਜ 14 ਨਵੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 14 ਨਵੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking: ਨਵੇਂ ਚੁਣੇ ਪੰਚਾਂ ਨੂੰ CM ਮਾਨ ਸਮੇਤ 18 ਮੰਤਰੀ ਵੱਖ-ਵੱਖ ਜ਼ਿਲ੍ਹਿਆਂ 'ਚ ਚੁਕਾਉਣਗੇ ਸਹੁੰ, ਪੜ੍ਹੋ ਪੂਰਾ ਵੇਰਵਾ
- Big Breaking: ਅਧਿਕਾਰੀਆਂ ਦੀਆਂ ਅਗਲੇ 10 ਦਿਨ ਤੱਕ ਦੀਆਂ ਛੁੱਟੀਆਂ ਰੱਦ, ਪੜ੍ਹੋ ਪੂਰੀ ਖ਼ਬਰ
- ਪੰਜਾਬ ਦੇ 4 ਜ਼ਿਲ੍ਹਿਆਂ 'ਚ 20 ਨਵੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
1. CM ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
2. ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ - ਆਪ
3. CM ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
4. DOPT Guidelines Update: ਕੇਂਦਰੀ ਕਰਮਚਾਰੀਆਂ ਲਈ ਵੱਡੀ ਖਬਰ ! ਸਰਕਾਰ ਨੇ ਜਾਰੀ ਕੀਤੀ ਸਖ਼ਤ ਚੇਤਾਵਨੀ
5. ਸੁਪਰੀਮ ਕੋਰਟ ਦਾ Collegium ਬਦਲਿਆ, ਹੁਣ CJI ਸੰਜੀਵ ਖੰਨਾ ਤੇ ਇਹ ਜੱਜ ਹਨ ਮੈਂਬਰ
- ਸੁਖਬੀਰ ਬਾਦਲ ਦਾ PGI 'ਚ ਹੋਇਆ ਸਫ਼ਲ ਆਪ੍ਰੇਸ਼ਨ
- "ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
- ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
6. ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ
7. ਲੁਧਿਆਣਾ ਪੁਲਿਸ ਵੱਲੋਂ ਚਾਰ ਹਿੰਦੂ ਆਗੂਆਂ ਖਿਲਾਫ ਭੜਕਾਊ ਭਾਸ਼ਣ ਦੇਣ 'ਤੇ ਪਰਚਾ ਦਰਜ
8. 100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਭੁੱਲਰ ਦਾ ਐਲਾਨ
9. ਬਰਨਾਲਾ 'ਚ ਪ੍ਰਾਈਵੇਟ ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਦੋਵਾਂ ਦੀ ਮੌਤ
10. ਪਾਕਿਸਤਾਨ ਦੇ ਵਿਚ ਗੁਰੂ ਨਾਨਕ ਗੁਰਪੁਰਬ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਮੌਕੇ ਹਜ਼ਾਰਾਂ ਸੰਗਤਾਂ ਪੁੱਜੀਆਂ
- ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
- ਸਾਬਕਾ ਪੁਲਿਸ ਅਫਸਰ ਨੇ ਕਰਵਾਈ ਸੀ ਭਤੀਜੇ ਦੀ ਹੱਤਿਆ
- ਅੰਮ੍ਰਿਤਸਰ ਚ ਪੁਲਿਸ ਦੇ ਰਿਟਾਇਰਡ ਐਸ ਐਚ ਓ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ