← ਪਿਛੇ ਪਰਤੋ
ਚੇਨਈ, 22 ਦਸੰਬਰ, 2016 : ਤਾਮਿਲਨਾਡੂ ਦੇ ਮੁੱਖ ਮੰਤਰੀ ਦੇ ਮੁੱਖ ਸਕੱਤਰ ਰਾਮ ਮੋਹਨ ਰਾਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦੇ ਘਰ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ ਗਈ ਸੀ।
Total Responses : 982