← ਪਿਛੇ ਪਰਤੋ
ਨਵੀਂ ਦਿੱਲੀ, 27 ਸਤੰਬਰ 2020 – ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਉਮਾ ਭਾਰਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਹਰਿਦੁਆਰ ਕੋਲ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਊਮਾ ਭਾਰਤੀ ਵੱਲੋਂ ਟਵੀਟ ਕਰਕੇ ਦਿੱਤੀ ਗਈ।
Total Responses : 337