← ਪਿਛੇ ਪਰਤੋ
ਚੰਡੀਗੜ੍ਹ, 21 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 23 ਮੌਤਾਂ ਹੋਈਆਂ ਹਨ ਜਦੋਂ ਕਿ 499 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4808 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 129088 ਹੋ ਗਈ ਹੈ ਜਦੋਂ ਕਿ 120220 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 71