← ਪਿਛੇ ਪਰਤੋ
ਨਵੀਂ ਦਿੱਲੀ, 23 ਅਕਤੂਬਰ 2020 - ਸ਼ੁੱਕਰਵਾਰ ਨੂੰ ਹਾਰਟ ਦੀ ਸਮੱਸਿਆ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਨੇ ਸਿਹਤ 'ਚ ਹੋ ਰਹੇ ਸੁਧਾਰ ਤੋਂ ਬਾਅਦ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਸਾਬਕਾ ਭਾਰਤੀ ਕ੍ਰਿਕਟਰ ਦੀ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦੀ ਐਨਜੀਓਪਲਾਸਟੀ ਕੀਤੀ ਗਈ ਹੈ।
ਸਿਹਤ 'ਚ ਰਹੇ ਸੁਧਾਰ ਤੋਂ ਬਾਅਦ ਕਪਿਲ ਦੇਵ ਨੇ ਵਟੀਟ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਠੀਕ ਹੋਣ ਦੀ ਰਾਹ 'ਤੇ ਹਨ।
Total Responses : 260