← ਪਿਛੇ ਪਰਤੋ
ਪਟਿਆਲਾ, 25 ਅਕਤੂਬਰ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਪਿੰਡ ਸਿੱਧੂਵਾਲ ਵਿਖੇ ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://
Total Responses : 936