← ਪਿਛੇ ਪਰਤੋ
ਚੰਡੀਗੜ੍ਹ, 10 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 20 ਮੌਤਾਂ ਹੋਈਆਂ ਹਨ ਜਦੋਂ ਕਿ 491 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 5038 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 138485 ਹੋ ਗਈ ਹੈ ਜਦੋਂ ਕਿ 129089 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 45