← ਪਿਛੇ ਪਰਤੋ
ਚੰਡੀਗੜ੍ਹ, 12 ਨਵੰਬਰ 2020 - ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਮਜੀਠੀਆ ਵੱਲੋਂ ਖ਼ੁਦ ਆਪਣੇ ਟਵਿਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਗਈ ਹੈ ਅਤੇ ਲਿਖਿਆ ਕਿ ਪਿਛਲੇ ਦਿਨੀਂ ਮੇਰੇ ਸੰਪਰਕ 'ਚ ਆਉਣ ਵਾਲੇ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ, ਕੁਆਰੰਟੀਨ ਦੀ ਪਾਲਣਾ ਕਰਨ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
Total Responses : 45