← ਪਿਛੇ ਪਰਤੋ
ਐਸ.ਏ.ਐਸ. ਨਗਰ, 18 ਨਵੰਬਰ 2020 - ਮੋਗਾ ਦੇ ਉੱਘੇ ਸਮਾਜ ਸੇਵੀ ਅਤੇ ਗਰੇਟ ਪੰਜਾਬ ਪ੍ਰਿੰਟਰਜ ਦੇ ਐੱਮ ਡੀ ਨਵੀਨ ਸਿੰਗਲਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਨਵੀਨ ਸਿੰਗਲਾ ਦੇ ਪਾਰਟੀ 'ਚ ਸ਼ਾਮਲ ਹੋਣ ’ਤੇ ਉਹਨਾਂ ਦਾ ਸਨਮਾਨ ਕੀਤਾ।
Total Responses : 936