← ਪਿਛੇ ਪਰਤੋ
ਨਵੀਂ ਦਿੱਲੀ, 22 ਨਵੰਬਰ 2020 - ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਾਗੋ ਪਾਰਟੀ ਦੇ ਦਿੱਲੀ ਸਥਿਤ ਦਫਤਰ 'ਚ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਮਨਜੀਤ ਸਿੰਘ ਜੀ ਕੇ ਦੇ ਬਨਾਲ ਅਚਨਚੇਤ ਮੁਲਾਕਾਤ ਕੀਤੀ। ਇਸ ਮੌਕੇ ਜਾਗੋ ਪਾਰਟੀ ਦੇ ਸਰਪ੍ਰਸਤ ਹਰਮੀਤ ਸਿੰਘ ਅਤੇ ਪ੍ਰਦੇਸ਼ ਪ੍ਰਧਾਨ ਚਮਨ ਸਿੰਘ ਸ਼ਾਹਪੁਰਾ ਮੌਜੂਦ ਸਨ।
Total Responses : 875